ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ॥
ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ॥
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦਿਆਂ ਲੱਖ ਲੱਖ ਵਧਾਇਆਂ|
ਇਹ ਗੁਰਪੁਰਬ ਤੁਹਾਡੇ ਅਤੇ ਤੁਹਾਡੇ ਸਨੇਹੀਆਂ
ਦੇ ਜੀਵਨ ਵਿੱਚ ਖੁਸ਼ਹਾਲੀ ਲੈ ਕੇ ਆਵੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੇ ਸੰਪੂਰਨਤਾ ਦਿਵਸ ਦੀ ਲੱਖ ਲੱਖ ਵਧਾਈ
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ,
ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦਿਆਂ ਲੱਖ ਲੱਖ ਵਧਾਇਆਂ |
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ
ਸਾਰੇ ਸੰਸਾਰ ਵਿੱਚ ਮਨਾਇਆ ਜਾ ਰਿਹਾ ਹੈ।
ਬਹੁਤ ਬਹੁਤ ਵਧਾਈਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਸੰਪੂਰਨਤਾ ਦਿਵਸ ਦੀਆਂ
ਸਮੂਹ ਸਾਧ ਸੰਗਤ ਨੂੰ ਕੋਟਿਨ ਕੋਟ ਵਧਾਈਆਂ।
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ।
ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ॥
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੇ ਪਹਿਲੇ ਸੰਪੂਰਨਤਾ ਦਿਵਸ ਦੀ ਲੱਖ ਲੱਖ ਵਧਾਈ
ਇਹ ਗੁਰਪੁਰਬ ਤੁਹਾਡੇ ਜੀਵਨ
ਵਿੱਚ ਖੁਸ਼ੀਆਂ ਅਤੇ ਤਰੱਕੀਆਂ ਲੈ ਕੇ ਆਵੇ!
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੇ ਸੰਪੂਰਨਤਾ ਦਿਵਸ ਦੀ ਲੱਖ ਲੱਖ ਵਧਾਈ
ਸੰਤਾ ਕੇ ਕਾਰਜ ਆਪ ਖਲੋਇਆ ਹਰਿ ਕਾਮ ਕਰਾਵਨ ਆਇਆ ਰਾਮ ॥
ਅਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਹੈ ਜੀ
ਆਪ ਜੀ ਨੂੰ ਨੂਂ ਤੇ ਆਪ ਜੀ ਦੇ ਪਰਿਵਾਰ ਨੂੰ ਲਖ ਲਖ ਵਧਾਈਆਂ ਹੋਵਣ ਜੀ
ਸਬ ਸਿਖਾਂ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ ।
ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਗੁਰਦੁਆਰਾ ਰਾਮਸਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਸੰਪਾਦਿਤ ਕੀਤੇ ਗਏ,
ਆਦਿ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਸੰਨ 1604 ਈਸਵੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਸੀ
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ।
ਤੁਹਾਨੂੰ ਸ਼ਾਂਤੀ ਅਤੇ ਪਿਆਰ ਦੀ ਬਖਸ਼ਿਸ਼ ਹੋਵੇ।
ਗੁਰਪੁਰਬ ਮੁਬਾਰਕ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੇ ਪਹਿਲੇ ਸੰਪੂਰਨਤਾ ਦਿਹਾੜੇ ਦੀ ਲੱਖ ਲੱਖ ਵਧਾਈ
ਤੁਹਾਨੂੰ ਉਸਦੀ ਕਿਰਪਾ ਨਾਲ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਦੀ ਤਾਕਤ ਮਿਲ ਸਕਦੀ ਹੈ।
ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਲੱਖ ਲੱਖ ਵਧਾਈ
ਇਸ ਪਵਿੱਤਰ ਦਿਹਾੜੇ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ।
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਆਪ ਸਭ ਨੂੰ ਢੇਰ ਸਾਰੀਆਂ ਵਧਾਈਆਂ!
‘ਪੋਥੀ ਪਰਮੇਸਰ ਕਾ ਥਾਨੁ’ ਤੋਂ ‘ਗੁਰੂ ਪਦ’ ਪ੍ਰਾਪਤ ਕਰਨ ਵਾਲੇ ਇਸ ਲਾਸਾਨੀ ਗ੍ਰੰਥ ਦੀ ਸੰਪੂਰਨਤਾ ਦਾ ਕਾਰਜ ਸ੍ਰੀ ਦਮਦਮਾ ਸਾਹਿਬ,
ਜੋ ਕਿ ਪਹਿਲਾਂ ਤਲਵੰਡੀ ਸਾਬੋ ਵਜੋਂ ਪ੍ਰਸਿੱਧ ਸੀ, ਵਿਖੇ ਮੁਕੰਮਲ ਹੋਇਆ ਸੀ।
ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ll
ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ll
ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ll
ਤਾ ਮੇਰੈ ਮਨਿ ਭਇਆ ਨਿਧਾਨਾ ll
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ
ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ
ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ ਅੰਮ੍ਰਿਤੁ ਸਾਰੇ॥
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਸਮੁੱਚੀ ਲੋਕਾਈ ਨੂੰ ਲੱਖ ਲੱਖ ਮੁਬਾਰਕਾਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਮੁਨੱਖਤਾ ਦੇ ਕਲਿਆਣ,
ਸਮਾਜ ਭਲਾਈ, ਮਾਨਵਤਾ ਦੇ ਦੁੱਖ ਦੂਰ ਕਰਨ ਵਾਲੀ ਹੈ।
ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੇ ਸੰਪੂਰਨਤਾ ਦਿਵਸ ਦੀਆਂ ਕੋਟਾਨਿ-ਕੋਟਿ ਮੁਬਾਰਕਾਂ ਜੀਓ॥
Shri Guru Granth Sahib Ji Guruship Wishes in Punjabi With Images
Tuhanu aate tuhade parivar nu,
Shri Guru Granth Sahib Ji de
Sampooranta Utsav Dian Lakh Lakh Mubarkan!
Shri guru granth sahib ji de,
Sampooranta divas diyan smuh sangata,
nu lakh lakh vadayi!
Dhan Dhan Shri Guru Granth Sahib Ji de
Sampooranta Utsav Dian Lakh Lakh Mubarkan,
Sabh Sikhan Ko Hukam Hai Guru Manyo Granth !
Aap sab sangata nu,
Shri guru granth sahib ji de,
Sampooranta divas diyan,
lakh lakh vadayi!
Ase guru ko bal bal jayiye,
Aap mukat mohe tare,
Dhan Dhan Shri Guru Granth Sahib Ji de
Sampooranta Utsav Dian Lakh Lakh Mubarkan!
Jugu Jug atal guru granth sahib ji de,
Sampooranta Utsav te koti koti pranaam!